30 ਅਗਸਤ
ਦਿੱਖ
<< | ਅਗਸਤ | >> | ||||
---|---|---|---|---|---|---|
ਐਤ | ਸੋਮ | ਮੰਗਲ | ਬੁੱਧ | ਵੀਰ | ਸ਼ੁੱਕਰ | ਸ਼ਨੀ |
1 | 2 | 3 | ||||
4 | 5 | 6 | 7 | 8 | 9 | 10 |
11 | 12 | 13 | 14 | 15 | 16 | 17 |
18 | 19 | 20 | 21 | 22 | 23 | 24 |
25 | 26 | 27 | 28 | 29 | 30 | 31 |
2024 |
30 ਅਗਸਤ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 242 ਵਾਂ (ਲੀਪ ਸਾਲ ਵਿੱਚ 243 ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 123 ਦਿਨ ਬਾਕੀ ਰਹਿ ਜਾਂਦੇ ਹਨ।
ਵਾਕਿਆ
[ਸੋਧੋ]- 1574 – ਸਿੱਖਾਂ ਦੇ ਚੌਥੇ ਗੁਰੂ ਗੁਰੂ ਰਾਮਦਾਸ ਦਾ ਗੁਰਗੱਦੀ ਦਿਵਸ।
- 1659 – ਮੁਗਲ ਸਮਰਾਟ ਸ਼ਾਹਜਹਾਂ ਦਾ ਜੇਠਾ ਪੁੱਤਰ ਦਾਰਾ ਸ਼ਿਕੋਹ ਦਾ ਕਤਲ।
- 1835 – ਮੈਲਬਰਨ ਦੀ ਸਥਾਪਨਾ ਹੋਈ।
- 2010 – ਪੰਜਾਬੀ ਅਖ਼ਬਾਰ ਪੰਜਾਬੀ ਟ੍ਰਿਬਿਊਨ ਦੀ ਵੈੱਬਸਾਈਟ ਲਾਂਚ ਹੋਈ।
ਜਨਮ
[ਸੋਧੋ]- 1861 – ਮਹਾਨ ਕੋਸ਼ ਦਾ ਨਿਰਮਾਤਾ ਕਾਨ੍ਹ ਸਿੰਘ ਨਾਭਾ ਦਾ ਜਨਮ।
- 1569 – ਚੌਥਾ ਮੁਗ਼ਲ ਸਮਰਾਟ ਜਹਾਂਗੀਰ ਦਾ ਜਨਮ।
- 1871 – ਨਿਊਜ਼ੀਲੈਂਡ ਦਾ ਜੰਮਪਲ ਬਰਤਾਨਵੀ ਭੌਤਿਕ ਵਿਗਿਆਨੀ ਅਰਨਸਟ ਰਦਰਫ਼ੋਰਡ ਦਾ ਜਨਮ।
- 1923 – ਹਿੰਦੀ ਫ਼ਿਲਮਾਂ ਦੇ ਗੀਤਕਾਰ ਸ਼ੈਲੇਂਦਰ (ਗੀਤਕਾਰ) ਦਾ ਜਨਮ।
- 1934 – ਨਿੱਕੀਆਂ-ਨਿੱਕੀਆਂ ਅਣਗੌਲੀਆਂ ਭਾਵਨਾਵਾਂ ਦਾ ਕਵੀ ਸੋਹਨ ਸਿੰਘ ਮੀਸ਼ਾ ਦਾ ਜਨਮ।
ਦਿਹਾਂਤ
[ਸੋਧੋ]- 1659 – ਮੁਗਲ ਸਮਰਾਟ ਸ਼ਾਹਜਹਾਂ ਦਾ ਜੇਠਾ ਪੁੱਤਰ ਦਾਰਾ ਸ਼ਿਕੋਹ ਦਾ ਕਤਲ।
- 1940 – ਅੰਗਰੇਜ਼ ਭੌਤਿਕ ਵਿਗਿਆਨੀ ਜੇ.ਜੇ.ਥਾਮਸਨ ਦਾ ਦਿਹਾਂਤ।
- 2014 – ਆਧੁਨਿਕ ਭਾਰਤ ਦੇ ਆਰਥਿਕ ਅਤੇ ਰਾਜਨੀਤਿਕ ਇਤਿਹਾਸ ਦੇ ਮਾਹਿਰ ਬਿਪਨ ਚੰਦਰ ਦਾ ਦਿਹਾਂਤ।