ਵਰਗ
ਦਿੱਖ
ਜੁਮੈਟਰੀ ਵਿੱਚ, ਵਰਗ, ਇੱਕ ਰੈਗੂਲਰ ਚਤੁਰਭੁਜ ਹੈ ਜਿਸਦਾ ਮਤਲਬ ਇਹ ਹੈ ਕੀ ਇਸਦੇ ਚਾਰੇ ਪਾਸੇ ਅਤੇ ਚਾਰੇ ਕੋਣ (90-ਡਿਗਰੀ) ਬਰਾਬਰ ਹੁੰਦੇ ਹਨ।[1] ਇਸਦੀ ਪਰਿਭਾਸ਼ਾ ਕੁੱਝ ਇਸ ਤਰਾਂ ਦੀ ਵੀ ਹੋ ਸਕਦੀ ਹੈ: ਇੱਕ ਚਤੁਰਭੁਜ ਜਿਸਦੇ ਸਾਹਮਣੇ ਵਾਲੇ ਦੋ ਪਾਸੇ ਬਰਾਬਰ ਦੀ ਲੰਬਾਈ ਦੇ ਹੋਣ। ਇੱਕ ਵਰਗ ਜਿਦੇ ਵਰਟੈਕਸ ABCDਹੋਣ ਉਸਨੂੰ ਇਸ ਤਰਾਂ ਦਰਸਾਇਆ ਜਾ ਸਕਦਾ ਹੈ: ਫਰਮਾ:Squarenotation।
ਘੇਰੇ ਅਤੇ ਖੇਤਰ
[ਸੋਧੋ]ਇੱਕ ਵਰਗ ਦਾ ਘੇਰਾ ਜਿਸ ਦੇ ਚਾਰ ਪਾਸੇ ਦੀ ਲੰਬਾਈ ਹੈ:
ਅਤੇ ਖੇਤਰਫਲ A
ਖੇਤਰ ਦੇ ਲਈ ਵੀ ਡਾਇਗਨਲ 'ਅਨੁਸਾਰ' ਵੀ ਹਿਸਾਬ ਕੀਤਾ ਜਾ ਸਕਦਾ ਹੈ;